
ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ
- by Jasbeer Singh
- July 4, 2024

ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ ਪੱਤਰ ਅਤੇ ਕੀਤੀ ਜਾ ਸਕਦੀ ਹੈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਅੰਬਾਲਾ, 4 ਜੁਲਾਈ : ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਲਯ ਨੇ ਇਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ 5 ਜੁਲਾਈ ਨੂੰ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਵਲੋਂ ਹਾਈਕੋਰਟ ਵਿਚ ਅੰਮ੍ਰਿਤਪਾਲ ਸਿੰਘ ਨੂੰ ਜੋ ਪੈਰੋਲ ਦਿੱਤੀ ਗਈ ਹੈ ਦੇ ਖਿਲਾਫ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਪੱਤਰ ਦਿੱਤਾ ਜਾਵੇਗਾ ਤੇ ਨਾਲ ਹੀ ਸਮਾਂ ਰਹਿੰਦੇ ਲੋੜ ਪੈਣ ਤੇ ਪਟੀਸ਼ਨ ਹਾਈਕੋਰਟ ਵਿਚ ਵੀ ਦਾਇਰ ਕੀਤੀ ਜਾ ਸਕਦੀ ਹੈ। ਕਿਉਂਕਿ ਉਸ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੇ ਚਲਦਿਆਂ ਉਸ ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ. ਐਸ. ਏ.) ਲੱਗਿਆ ਹੋਇਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.