post

Admin

(Chief Editor)

Crime

ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ

post-img

ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ ਮਾਨਚੇਸ਼ਵਰ, 3 ਜੁਲਾਈ : ਸ਼ਹਿਰ ਦੇ ਇੱਕ ਪ੍ਰਾਈਵੇਟ ਲਾਅ ਕਾਲਜ ਦੇ ਇੱਕ ਸਹਾਇਕ ਪ੍ਰੋਫੈਸਰ ਨੇ ਬੁੱਧਵਾਰ ਨੂੰ ਕਥਿਤ ਤੌਰ `ਤੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੇ ਡਿਪਟੀ ਕਮਿਸ਼ਨਰ ਪ੍ਰਤੀਕ ਸਿੰਘ ਨੇ ਦੱਸਿਆ ਕਿ ਜਨਤਕ ਖੇਤਰ ਦੇ ਅਦਾਰੇ ਨਾਲਕੋ ਦੇ ਸੇਵਾਮੁਕਤ ਅਧਿਕਾਰੀ ਸੁਨੀਲ ਚੌਧਰੀ ਦੀ ਛਾਤੀ ਅਤੇ ਢਿੱਡ `ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Related Post

Instagram