
ਕੈਨੇਡਾ ਵਿੱਚ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵਲੋਂ ਕੀਤਾ ਗਿਆ ਹਮਲਾ ਨਿੰਦਣਯੋਗ : ਮੁੱਖ ਮੰਤਰੀ
- by Jasbeer Singh
- November 5, 2024

ਕੈਨੇਡਾ ਵਿੱਚ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵਲੋਂ ਕੀਤਾ ਗਿਆ ਹਮਲਾ ਨਿੰਦਣਯੋਗ : ਮੁੱਖ ਮੰਤਰੀ ਚੰਡੀਗੜ੍ਹ : ਬੀਤੇ ਦਿਨ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਗਰਮਖਿਆਲੀ ਕੱਟਬੰਦੀ ਜਥੇਬੰਦੀਆਂ ਵੱਲੋਂ ਹਮਲਾ ਕੀਤਾ ਗਿਆ ਸੀ । ਇਸ ਮੁੱਦੇ ’ਤੇ ਸੀਐਮ ਮਾਨ ਨੇ ਕਿਹਾ ਕਿ ਇਹ ਹਮਲਾ ਨਿੰਦਣਯੋਗ ਹੈ । ਕੈਨੇਡਾ ਸਾਡੇ ਦੂਜੇ ਘਰ ਵਰਗਾ ਹੈ ਤੇ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰੇ । ਸਰਕਾਰ ਨੂੰ ਇਸ ਮਾਮਲੇ ਉੱਤੇ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ । ਦੋਵੇਂ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ ।
Related Post
Popular News
Hot Categories
Subscribe To Our Newsletter
No spam, notifications only about new products, updates.