Latest update
0
ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ
- by Jasbeer Singh
- August 27, 2024
ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ ਨਵੀਂ ਦਿੱਲੀ : ਆਸਟ੍ਰੇਲਿਆਈ ਸਰਕਾਰ ਨੇ ਵੀ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੇ ਇਰਾਦੇ ਨਾਲ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਦੀ ਤਿਆਰੀ ਕਰਦਿਆਂ ਸਾਲ 2025 ਤਕ ਕੌਮਾਂਤਰੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਨੂੰ 2 ਲੱਖ 70 ਹਜ਼ਾਰ ਤਕ ਸੀਮਤ ਰੱਖਣ ਦਾ ਫ਼ੈਸਲਾ ਲੈ ਰਹੀ ਹੈ ਕਿਉਂਕਿ ਰਿਕਾਰਡ ਮਾਈਗ੍ਰੇਸ਼ਨ ਹੋਣ ਕਾਰਨ ਇੱਥੇ ਪ੍ਰਾਪਰਟੀ (ਕਿਰਾਏ ਦੇ ਘਰਾਂ) ਦੀ ਰੇਟ ਵਧ ਗਏ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam