National
0
ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ
- by Jasbeer Singh
- October 11, 2024
ਤਿੰਨ ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ ਹੋਣ ਨਾਲ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ : ਐਨ ਡੀ ਟੀ ਵੀ ਰਿਪੋਰਟ ਨਵੀਂ ਦਿੱਲੀ : ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਵਿਚ 3 ਕਰੋੜ 10 ਲੱਖ ਤੋਂ ਵੱਧ ਲੋਕਾਂ ਦੇ ਪਾਸਵਰਡ ਤੇ ਪਰਸਨਲ ਡਾਟਾ ਚੋਰੀ ਹੋ ਗਿਆ ਹੈ। ਇਹ ਪ੍ਰਗਟਾਵਾ ਐਨ ਡੀ ਟੀ ਵੀ ਨੇ ਆਪਣੀ ਇਕ ਰਿਪੋਰਟ ਵਿਚ ਕੀਤਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam