post

Jasbeer Singh

(Chief Editor)

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਛੂਹਣ ਕਈਆਂ ਤੇ ਮੌਤ ਤੇ ਕਈ ਜ਼ਖ਼ਮੀ

post-img

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਛੂਹਣ ਕਈਆਂ ਤੇ ਮੌਤ ਤੇ ਕਈ ਜ਼ਖ਼ਮੀ ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਨਾਲ ਲੱਗਣ ਕਾਰਨ ਵਾਪਰੇ ਹਾਦਸੇ ਵਿਚ ਕਈਆਂ ਦੀ ਮੌਤ ਤੇ ਕਈ ਜ਼ਖਮੀ ਹੋ ਗਏ ਸਨ। ਉਕਤ ਸਮੁੱਚੇ ਘਟਨਾਕ੍ਰਮ ਦੀ ਪੁਲਸ ਵਲੋਂ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ।ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ਵਿੱਚ ਹੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਥਿਤ ਹੈ। ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਨਗਰ ਕੀਰਤਨ ਸਜਾਇਆ ਗਿਆ ।

Related Post