post

Admin

(Chief Editor)

ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਆਇਆ ਸਾਹਮਣੇ .. ਇੱਕ ਵਿਦਿਆਰਥੀ ਨੇ ਹੋਸਟਲ ਵਿੱਚ ਲਿੱਤਾ ਫਾਹਾ.. ਦੇਖੋ ਕਿ

post-img

(29-july-2024) : ਅੱਜ ਕਲ ਦੌੜ ਭੱਜ ਵਾਲੀ ਜ਼ਿੰਦਗੀ ਚ ਹਰ ਕਿਸੇਨੂੰ ਕੋਇਨਾ ਨਾ ਕੋਈ ਪ੍ਰੇਸ਼ਾਨੀ ਦਾ ਸਾਮਣਾ ਕਰਨਾ ਪੈਂਦਾ ਹੈ ਇੱਸਚ ਕੁਝ ਲੋਕ ਮੁਸ਼ਕਿਲਾਂ ਨੂੰ ਡੱਟਕੇ ਸਾਮਣਾ ਕਰਦੇ ਹਨ ਪਰ ਦੂੱਜੇ ਪਾਸੇ ਖੁੰਝ ਲੋਕ ਇੰਨਾ ਮੁਸੀਬਤਾਂ ਪ੍ਰੇਸ਼ਾਨੀਆਂ ਤੋਂ ਤੰਗ ਆਕੇ ਸੁਸਾਈਡ ਅਟੈਪਤ ਕਰ ਲੈਂਦੇ ਹਨ ਇਸੇ ਤਰਾਹ ਲੁਧਿਆਣਾ ਤੋਂ ਇੱਕ ਮਾਮਲਾ ਸਾਮਣੇ ਆਇਆ ਹੈ ...ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਯੋਗੇਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗੇਸ਼ ਪੈਥੋਲੋਜੀ ਵਿਭਾਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਫਿਲਹਾਲ ਖੁਦਕੁਸ਼ੀ ਕਰਨ ਦਾ ਮਾਮਲੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਤਾ ਹੈ। ਇਸ ਦੌਰਾਨ ਲਾਸ਼ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਹੈ। ਖੈਰ ਮੌਕੇ ’ਤੇ ਪਹੁੰਚੀ ਪੁਲਿਸ ਦੀ ਜਾਂਚ ਕਰ ਰਹੀ ਹੈ।

Related Post

Instagram