post

Jasbeer Singh

(Chief Editor)

Latest update

ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਮੁੜ ਲਾਗੂ ਕਰੇ

post-img

ਤਿੰਨੋਂ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਮੁੜ ਲਾਗੂ ਕਰੇ ਹਿਮਾਚਲ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਮੰਡੀ ਤੋ਼ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕਰਦਿਆਂ ਆਖਿਆ ਹੈ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ, ਇਸ ਲਈ ਤਿੰਨੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ ।

Related Post