post

Admin

(Chief Editor)

ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਮਾਰੇ ਤੜਕਸਾਰ ਛਾਪੇ

post-img

ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਮਾਰੇ ਤੜਕਸਾਰ ਛਾਪੇ ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਐਨਆਈਏ ਵੱਲੋਂ ਸ਼ੁੱਕਰਵਾਰ ਤੜਕਸਾਰ ਪੰਜਾਬ ਚ ਵੱਖ-ਵੱਖ ਥਾਂਵਾਂ ਤੇ ਛਾਪੇ ਮਾਰੇ ਗਏ। ਇਨ੍ਹਾਂ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਬਾਬਾ ਬਕਾਲਾ ਚ ਲਗਭਗ ਸਾਰੇ ਰਿਸ਼ਤੇਦਾਰਾਂ ਦੇ ਘਰ ਐਨਆਈਏ ਵੱਲੋਂ ਰੇਡ ਮਾਰੀ ਗਈ ਦੱਸੀ ਜਾ ਰਹੀ ਹੈ।

Related Post

Instagram