July 6, 2024 01:15:58
post

Jasbeer Singh

(Chief Editor)

Punjab, Haryana & Himachal

ਹਫਤਾ ਪਹਿਲਾਂ ਕਰਜ਼ੇ ਲਈ ਪੰਜਾਬ ਸਰਕਾਰ ਨੂੰ ਕੋਸਣ ਵਾਲਾ ਕਾਂਗਰਸੀ ਵਿਧਾਇਕ ਹੁਣ ਆਪ ਵਿਚ ਸ਼ਾਮਲ...

post-img

ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ। ਰਾਜ ਕੁਮਾਰ ਚੱਬੇਵਾਲ ਨੇ ਕਰਜ਼ਾ ਚੁੱਕਣ ਉਤੇ ਵੀ ਆਪ ਸਰਕਾਰ ਨੂੰ ਕੋਸਿਆ ਸੀ। ਹੁਣ ਰਾਜ ਕੁਮਾਰ ਚੱਬੇਵਾਲ ਦੇ ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਤਿੱਖੇ ਸਵਾਲ ਕੀਤੇ ਜਾ ਰਹੇ ਹਨ।ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਜਾ ਸਕਦੀ ਹੈ।ਦੱਸ ਦਈਏ ਕਿ ਇਹੀ ਵਿਧਾਇਕ ਪਿਛਲੇ ਦਿਨੀਂ ਵਿਧਾਨ ਸਭਾ ਦੇ ਬਾਹਰ ਜੰਜੀਰਾਂ ਲੈ ਕੇ ਗਿਆ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ। ਹੁਣ ਰਾਜਕੁਮਾਰ ਚੱਬੇਵਾਲ ਉਸੇ ਪਾਰਟੀ ਦਾ ਹਿੱਸਾ ਬਣ ਰਹੇ ਹਨ।ਰਾਜ ਕੁਮਾਰ ਚੱਬੇਵਾਲ ਨੇ ਕਰਜ਼ਾ ਚੁੱਕਣ ਉਤੇ ਵੀ ਆਪ ਸਰਕਾਰ ਨੂੰ ਕੋਸਿਆ ਸੀ। ਹੁਣ ਰਾਜ ਕੁਮਾਰ ਚੱਬੇਵਾਲ ਦੇ ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਤਿੱਖੇ ਸਵਾਲ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ।

Related Post