post

Admin

(Chief Editor)

Latest update

ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਅਦਾਲਤ 10 ਨੂੰ ਸੁਣਾ ਸਕਦੀ ਹੈ ਫ਼ੈਸਲਾ

post-img

ਦਿੱਲੀ ਅਦਾਲਤ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਾਇਰ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ 10 ਮਈ ਨੂੰ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਨੇ ਅੱਜ ਹੁਕਮ ਸੁਣਾਉਣਾ ਸੀ ਪਰ ਉਨ੍ਹਾਂ ਇਹ ਕਹਿੰਦਿਆਂ ਇਸ ਨੂੰ ਟਾਲ ਦਿੱਤਾ ਕਿ ਹੁਕਮਾਂ ਵਿੱਚ ਸੁਧਾਰ ਦੀ ਲੋੜ ਹੈ। ਜੱਜ ਨੇ ਇਸ ਤੋਂ ਪਹਿਲਾਂ ਬ੍ਰਿਜ ਭੂਸ਼ਣ ਵੱਲੋਂ ਦਾਇਰ ਅਰਜ਼ੀ ਰੱਦ ਕਰ ਦਿੱਤੀ ਸੀ ਜਿਸ ਵਿੱਚ ਦੋਸ਼ਾਂ ’ਤੇ ਹੋਰ ਦਲੀਲਾਂ ਦੇਣ ਅਤੇ ਜਾਂਚ ਲਈ ਸਮਾਂ ਮੰਗਿਆ ਗਿਆ ਸੀ।

Related Post

Instagram