post

Admin

(Chief Editor)

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ

post-img

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ ਚੰਡੀਗੜ੍ਹ, 5 ਨਵੰਬਰ : ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਰਾਜ ਭਵਨ ਵਿਖੇ ਮੁਲਾਕਾਤ ਕੀਤੀ । ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕਰਦਿਆਂ ਲਿਖਿਆ ਕਿ “ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਹੋਈ ।

Related Post

Instagram