
Latest update
0
12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਜਿ਼ਲਾ ਅਦਾਲਤ ਨੇ ਅੱਜ ਸੁਣਾਏਗੀ ਫ਼ੈਸਲਾ
- by Jasbeer Singh
- September 3, 2024

12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੰਦਿਆਂ ਜਿ਼ਲਾ ਅਦਾਲਤ ਨੇ ਅੱਜ ਸੁਣਾਏਗੀ ਫ਼ੈਸਲਾ ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ 12 ਸਾਲਾ ਧੀ ਨਾਲ ਜਬਰ-ਜਨਾਹ ਦੇ ਦੋਸ਼ ’ਚ ਮਤਰੇਏ ਪਿਤਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ 3 ਸਤੰਬਰ ਨੂੰ ਸਜ਼ਾ ਬਾਰੇ ਫ਼ੈਸਲਾ ਸੁਣਾਏਗੀ। ਸੈਕਟਰ-26 ਥਾਣਾ ਪੁਲਸ ਨੇ ਕਰੀਬ 2 ਸਾਲ ਪਹਿਲਾਂ ਦਸੰਬਰ 2022 ’ਚ ਜਬਰ-ਜ਼ਿਨਾਹ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲਾ ਦਰਜ ਕਰ ਲਿਆ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam