post

Jasbeer Singh

(Chief Editor)

National

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀ

post-img

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਧਰਤੀ ਮਹਾਰਾਸ਼ਟਰ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਇਹ ਭੂਚਾਲ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਆਇਆ । ਇਹ ਭੂਚਾਲ ਸਵੇਰੇ ਆਇਆ । ਇਸ ਭੂਚਾਲ ਦੀ ਤੀਬਰਤਾ 3.7 ਸੀ । ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਕੇ ਸੜਕ ਵੱਲ ਭੱਜੇ । ਕਈ ਲੋਕਾਂ ਨੇ ਬਲਬ ਅਤੇ ਖੰਭੇ ਹਿੱਲਦੇ ਦੇਖੇ। ਅਧਿਕਾਰੀਆਂ ਮੁਤਾਬਕ ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ।

Related Post