

ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਸੈਂਬਲੀ ਲਈ ਪਹਿਲਾ ਚੋਣ ਨਤੀਜਾ ਐਲਾਨਿਆ ਜੰਮੂ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਸੈਂਬਲੀ ਲਈ ਪਹਿਲਾ ਚੋਣ ਨਤੀਜਾ ਐਲਾਨ ਦਿੱਤਾ ਹੈ। ਜੰਮੂ ਦੇ ਕਠੂਆ ਜ਼ਿਲ੍ਹੇ ਦੀ ਬਸੋਹਲੀ ਸੀਟ ਤੋਂ ਭਾਜਪਾ ਦੇ ਦਰਸ਼ਨ ਕੁਮਾਰ ਨੇ ਕਾਂਗਰਸ ਦੇ ਚੌਧਰੀ ਲਾਲ ਸਿੰਘ ਨੂੰ 16034 ਵੋਟਾਂ ਨਾਲ ਹਰਾਇਆ ਹੈ।