post

Jasbeer Singh

(Chief Editor)

ਪੰਜਾਬ ਦੇ ਸਮੁੱਚੇ ਡੀ. ਸੀਜ. ਐਸੋਸੀਏਸ਼ਨ ਦੀਆਂ ਸਥਾਨਕ ਇਕਾਈਆਂ ਨਾਲ ਸੰਪਰਕ ਕਰਨ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦੁਆਉਣ

post-img

ਪੰਜਾਬ ਦੇ ਸਮੁੱਚੇ ਡੀ. ਸੀਜ. ਐਸੋਸੀਏਸ਼ਨ ਦੀਆਂ ਸਥਾਨਕ ਇਕਾਈਆਂ ਨਾਲ ਸੰਪਰਕ ਕਰਨ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦੁਆਉਣ ਕਿ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ : ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਵਿਚ ਪੀ ਐਸ ਐਮ ਐਸ ਏ ਦੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਸੋਸੀਏਸ਼ਨ ਦੀਆਂ ਸਥਾਨਕ ਇਕਾਈਆਂ ਨਾਲ ਸੰਪਰਕ ਕਰਨ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦੁਆਉਣ ਕਿ ਉਹਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ।ਅੱਜ ਹੜਤਾਲੀ ਡਾਕਟਰਾਂ ਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਦੁਪਹਿਰ 2.00 ਵਜੇ ਮੀਟਿੰਗ ਵੀ ਹੋਣੀ ਹੈ।ਇਸ ਦੌਰਾਨ ਡਾਕਟਰਾਂ ਨੇ ਫੈਸਲਾ ਲਿਆ ਹੈ ਕਿ ਅੱਜ ਤਿੰਨ ਘੰਟੇ ਦੀ ਹੜਤਾਲ ਕਰਨ ਮਗਰੋਂ ਓ ਪੀ ਡੀ ਖੋਲ੍ਹੀ ਜਾਵੇਗੀ।

Related Post

Instagram