post

Jasbeer Singh

(Chief Editor)

Punjab

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਿੱਤਾ ਸਪੱਸ਼ਟੀਕਰਨ

post-img

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਾਬਕਾ ਮੰਤਰੀ ਜਨਮੇਜਾ ਸੇਖੋਂ ਦਿੱਤਾ ਸਪੱਸ਼ਟੀਕਰਨ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ। ਇਸੇ ਆਦੇਸ਼ ਨੂੰ ਮੰਨਦਿਆ ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋਂ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ।

Related Post