post

Admin

(Chief Editor)

Patiala News

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਅੰਤਿਮ ਸਸਕਾਰ 31 ਅਗਸਤ ਨੂੰ

post-img

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਅੰਤਿਮ ਸਸਕਾਰ 31 ਅਗਸਤ ਨੂੰ ਪਟਿਆਲਾ : ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਜੀਤ ਪਾਲ ਸਿੰਘ ਦੇ ਪਿਤਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਜਿਹਨਾਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਦਾ ਅੰਤਿਮ ਸਸਕਾਰ 31 ਅਗਸਤ ਨੂੰ ਸ਼ਾਮ 4.00 ਵਜੇ ਬੀਰ ਜੀ ਸ਼ਮਸ਼ਾਨ ਘਾਟ ਰਾਜਪੁਰਾ ਰੋਡ ਪਟਿਆਲਾ ਵਿਖੇ ਕੀਤਾ ਜਾਵੇਗਾ। ਇਹ ਜਾਣਕਾਰੀ ਪਰਿਵਾਰਕ ਸੂਤਰਾਂ ਨੇ ਦਿੱਤੀ ਹੈ।

Related Post

Instagram