post

Jasbeer Singh

(Chief Editor)

Punjab

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ

post-img

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸਿਹਤ ਵਿਗੜੀ ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਅਚਾਨਕ ਵਿਗੜ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ਵਿਚ ਤੇਜ਼ ਦਰਦ ਹੋਣ ਲੱਗਾ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਆਈਜੀਐਮਸੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

Related Post