

ਸੰਸਦ ’ਚ ਗੂੰਜਿਆ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ ਨਵੀਂ ਦਿੱਲੀ, 22 ਜੁਲਾਈ () : ਸੰਸਦ ਦੇ ਦੋਵਾਂ ਸਦਨਾਂ ਵਿੱਚ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ ਉਠਾਏ ਜਾਣ ਦਰਮਿਆਨ ਸਰਕਾਰ ਨੇ 2012 ਵਿੱਚ ਗਠਿਤ ਇੱਕ ਅੰਤਰ-ਮੰਤਰਾਲਾ ਸਮੂਹ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਕੋਈ ਮਾਮਲਾ ਨਹੀਂ ਬਣਦਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam