
National
0
ਆਬਕਾਰੀ ਮਾਮਲਾੇ ਵਿਚ ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਹੋਇਆ ਵਾਧਾ
- by Jasbeer Singh
- August 13, 2024

ਆਬਕਾਰੀ ਮਾਮਲਾੇ ਵਿਚ ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਹੋਇਆ ਵਾਧਾ ਨਵੀਂ ਦਿੱਲੀ, 13 ਅਗਸਤ : ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam