
ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਾਬਾ ਬਰਿੰਦਰ ਢਿੱਲੋਂ ਦੀ ਬਾਬਾ ਗੁਰਿੰਦਰ ਸਿੰਘ ਨੇ ਕੀਤੀ ਦਸਤਾਰਬੰਦੀ
- by Jasbeer Singh
- September 18, 2024

ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਾਬਾ ਬਰਿੰਦਰ ਢਿੱਲੋਂ ਦੀ ਬਾਬਾ ਗੁਰਿੰਦਰ ਸਿੰਘ ਨੇ ਕੀਤੀ ਦਸਤਾਰਬੰਦੀ ਜਲੰਧਰ : ਪੰਜਾਬ ਦੇ ਡੇਰਾ ਜਗਮਾਲ ਵਾਲੀ ਦੇ ਨਵੇਂ ਮੁਖੀ ਨਿਯੁਕਤ ਕੀਤੇ ਗਏ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਅੱਜ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਵਲੋਂ ਕੀਤੀ ਗਈ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਹਾਜ਼ਰ ਸਨ, ਜੋ ਇਸ ਸਮੇਂ ਡੇਰਾ ਬਿਆਸ ਦੇ ਨੌਵੇਂ ਡੇਰਾ ਮੁਖੀ ਹਨ।