(Chief Editor)
ਪੰਜਾਬ ਸਰਕਾਰ ਨੇ ਕੀਤਾ ਅੱਜ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ, 29 ਅਗਸਤ () : ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣਾ ਕਰ ਜਾਣ ਤੇ 30 ਅਗਸਤ ਦੀ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
9815529139