post

Admin

(Chief Editor)

ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ

post-img

ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਪੰਜਾਬ ਸਰਕਾਰ ਨੇ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਵਿਧਾਨ ਸਭਾ ਸੈਸ਼ਨ 2 ਤੋਂ 4 ਸਤੰਬਰ ਤੱਕ ਚੱਲੇਗਾ।

Related Post

Instagram