post

Jasbeer Singh

(Chief Editor)

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੀਤਾ ਅਧਿਕਾਰੀਆਂ, ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕ ਵਿਚ ਵਾਧਾ

post-img

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੀਤਾ ਅਧਿਕਾਰੀਆਂ, ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕ ਵਿਚ ਵਾਧਾ ਚੰਡੀਗੜ੍ਹ : ਪੰਜਾਬ ਵਿਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਧਿਕਾਰੀਆਂ/ ਕਰਮਚਾਰੀਆਂ ਦੇ ਆਮ ਤਬਾਦਲਿਆਂ ਦੀ ਤਰੀਕੀ ਵਿਚ 15 ਅਗਸਤ ਤੋਂ ਵਧਾ ਕੇ ਅੱਗੇ ਕਰ ਦਿੱਤੀ ਹੈ, ਜਿਸ ਲਈ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Related Post

Instagram