post

Jasbeer Singh

(Chief Editor)

Latest update

ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤਾ ਸ਼ਡਿਊਲ ਜਾਰੀ

post-img

ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤਾ ਸ਼ਡਿਊਲ ਜਾਰੀ ਮੁਹਾਲੀ : ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਤੇ ਫੀਸਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2024-25 ਲਈ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਰਜਿਸਟ੍ਰੇਸ਼ਨ ਕਰਨ ਸੰਬੰਧੀ ਹਦਾਇਤਾਂ ਬੋਰਡ ਦੀ ਵੈੱਬਸਾਈਟ ਤੇ ਸਕੂਲ ਲਾਗਇਨ ਆਈ. ਡੀ. `ਤੇ ਵੀ ਉਪਲੱਬਧ ਕਰ ਦਿੱਤਾ ਹੈ ਉਨ੍ਹਾਂ ਨੂੰ ਪੜ੍ਹਨ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਆਨਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਕਰਨ ਦੀਆਂ ਮਿਤੀਆਂ ਦਾ ਸ਼ਡਿਊਲ ਤੇ ਫੀਸਾਂ ਹੇਠਾਂ ਦਰਸਾਏ ਅਨੁਸਾਰ ਹੈ।

Related Post