
ਸੁਪਰੀਮ ਕੋਰਟ ਨੇ ਦਿੱਤੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢ
- by Jasbeer Singh
- October 25, 2024

ਸੁਪਰੀਮ ਕੋਰਟ ਨੇ ਦਿੱਤੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ। ਨਾਲ ਹੀ, ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਹਰ ਤਰੀਕ `ਤੇ ਹੇਠਲੀ ਅਦਾਲਤ `ਚ ਪੇਸ਼ ਹੋਣਾ ਹੋਵੇਗਾ।ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ। ਨਾਲ ਹੀ, ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਹਰ ਤਰੀਕ `ਤੇ ਹੇਠਲੀ ਅਦਾਲਤ `ਚ ਪੇਸ਼ ਹੋਣਾ ਹੋਵੇਗਾ।