

ਕੋਲਕਾਤਾ ਰੇਪ ਤੇ ਹੱਤਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਲਿਆ ਨੋਟਿਸ ਨਵੀਂ ਦਿੱਲੀ : ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਨੇ ਖੁਦ ਨੋਟਿਸ ਲੈਂਦਿਆਂ ਮੰਗਲਵਾਰ ਨੂੰ ਇਸ ਮਾਮਲੇ ਤੇ ਸੁਣਵਾਈ ਕਰਨ ਦਾ ਫ਼ੈਸਲ ਲਿਆ ਹੈ।