
Latest update
0
ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ 20 ਮੋਟਰ-ਸਾਈਕਲਾਂ ਨੂੰ ਕੀਤਾ ਜ਼ਬਤ --by A
- by Jasbeer Singh
- April 8, 2024

ਜਲੰਧਰ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਸ਼ਾਹਕੋਟ ਦੀ ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ, ਜਿਸ ਦੇ ਤਹਤਿ ਹੁੱਲੜਬਾਜੀ ਕਰਨ ਵਾਲਿਆਂ ਦੇ 20 ਮੋਟਰ-ਸਾਈਕਲਾਂ ਨੂੰ ਜ਼ਬਤ ਕੀਤਾ ਗਿਆ।ਜਲੰਧਰ ਦਿਹਾਤੀ ਦੇ ਅਧੀਨ ਆਉਂਦੇ ਥਾਣਾ ਸ਼ਾਹਕੋਟ ਦੀ ਟ੍ਰੈਫ਼ਿਕ ਪੁਲਿਸ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ, ਜਿਸ ਦੇ ਤਹਤਿ ਹੁੱਲੜਬਾਜੀ ਕਰਨ ਵਾਲਿਆਂ ਦੇ 20 ਮੋਟਰ-ਸਾਈਕਲਾਂ ਨੂੰ ਜ਼ਬਤ ਕੀਤਾ ਗਿਆ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲਾਂ ’ਤੇ ਨੰਬਰ ਪਲੇਟਾਂ ਤੋਂ ਬਗੈਰ ਅਤੇ ਹਾਈ ਸਕਿਓਰਟੀ ਨੰਬਰ ਪਲੇਟਾਂ ਤੋਂ ਬਿਨਾਂ ਵਾਹਨਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕਰਦਿਆਂ ਜ਼ਬਤ ਕੀਤਾ ਗਿਆ ਹੈ Aksah News 24