post

Jasbeer Singh

(Chief Editor)

National

ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ

post-img

ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ `ਤੇ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਹਰ ਧਰਮ ਦੀਆਂ ਔਰਤਾਂ `ਤੇ ਲਾਗੂ ਹੈ।ਦੱਸਣਯੋਗ ਹੈ ਕਿ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਦੋਹਾਂ ਜੱਜਾਂ ਨੇ ਵੱਖ-ਵੱਖ ਫੈਸਲਾ ਸੁਣਾਇਆ।

Related Post