post

Jasbeer Singh

(Chief Editor)

Latest update

ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ

post-img

ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ ਚੰਡੀਗੜ੍ਹ, 24 ਅਪੈ੍ਰਲ 2026 : ਪੰਜਾਬ ਦੀ ਸਿਆਸਤ ਵਿਚ ਉਸ ਸਮੇਂ ਵਿਸ਼ਾਲ ਸਿਆਸੀ ਭੂਚਾਲ ਆ ਗਿਆ ਜਦੋਂ ਆਪ ਦੇ ਤਿੰਨ ਸੰਸਦ ਮੈਂਬਰਾਂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਕੌਣ ਹਨ ਤਿੰਨੇ ਜਣੇ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਜੋ ਤਿੰਨ ਸੰਸਦ ਮੈਂਬਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਹੀ ਛੱਡਣ ਦਾ ਐਲਾਨ ਕਰ ਦਿੱਤਾ ਹੈਵਿਚ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ, ਰਾਸ਼ਟਰੀ ਸੰਗਠਨ ਸਕੱਤਰ ਸੰਦੀਪ ਪਾਠਕ ਅਤੇ ਇੱਕ ਹੋਰ ਪ੍ਰਮੁੱਖ ਆਗੂ ਅਸ਼ੋਕ ਮਿੱਤਲ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ । ਉਨ੍ਹਾਂ ਦੱਸਿਆ ਕਿ ਰਾਜ ਸਭਾ ਵਿਚ ਅਸੀਂ ਆਮ ਆਦਮੀ ਪਾਰਟੀ ਦੇ 10 ਹਾਂ। ਜਿਨ੍ਹਾਂ ਵਿਚੋਂ ਦੋ ਤਿਹਾਈ ਮੈਂਬਰਾਂ ਨੇ ਬੀ. ਜੀ. ਪੀ. ਵਿਚ ਰਲੇਵਾਂ ਕਰ ਲਿਆ ਹੈ । ਜਿਨ੍ਹਾਂ 10 ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ, ਉਨ੍ਹਾਂ ਵਿਚੋਂ 6 ਪੰਜਾਬ ਨਾਲ ਸਬੰਧਤ ਹਨ । ਸਿਰਫ ਸੰਤ ਸੀਚੇਵਾਲ ਬਚੇ ਹਨ ਜੋ ਪੰਜਾਬ ਨਾਲ ਸਬੰਧਤ ਹਨ ।

Related Post

Instagram