post

Jasbeer Singh

(Chief Editor)

Latest update

ਟੈਕਸੀ ਡਰਾਈਵਰਾਂ ਉਤੇ ਹੋਏ ਹਮਲੇ ਦੇ ਦੋਸ਼ ਹੇਠ ਤਿੰਨ ਜਣੇ ਗ੍ਰਿਫ਼ਤਾਰ

post-img

ਟੈਕਸੀ ਡਰਾਈਵਰਾਂ ਉਤੇ ਹੋਏ ਹਮਲੇ ਦੇ ਦੋਸ਼ ਹੇਠ ਤਿੰਨ ਜਣੇ ਗ੍ਰਿਫ਼ਤਾਰ ਬ੍ਰਿਟੇਨ, 21 ਅਗਸਤ 2025 : ਵਿਦੇਸ਼ੀ ਧਰਮੀ ਯੂ. ਕੇ. ਦੇ ਸ਼ਹਿਰ ਬ੍ਰਿਟੇਨ ਦੇ ਵੋਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਬਾਹਰ ਜੋ ਸਿੱਖ ਤੇ ਬਜ਼ੁਰਗ ਟੈਕਸੀ ਚਾਲਕਾਂ ਤੇ ਹਮਲਾਵਰਾਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ ਬ੍ਰਿਟਿਸ਼ ਟ੍ਰਾਂਸਪੋਰਟ ਪੁਲਸ ਵਲੋਂ ਟੈਕਸੀ ਡਰਾਈਵਰਾਂ ਤੇ ਹਮਲਾ ਕਰਨ ਦੇ ਮਾਮਲੇ ’ਚ ਇਕ 17 ਸਾਲ ਦੇ ਲੜਕੇ ਅਤੇ 19 ਅਤੇ 25 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਬਾਅਦ ’ਚ ਜ਼ਮਾਨਤ ਤੇ ਰਿਹਾਅ ਕਰ ਦਿਤਾ ਗਿਆ।

Related Post