
ਅੱਜ ਦਾ LOVE ਰਾਸ਼ੀਫਲ 29 ਜੁਲਾਈ 2024: ਤੁਹਾਡੇ ਜੀਵਨ ਸਾਥੀ ਨਾਲ ਤੁਹਾਡਾ ਪਿਆਰ ਬਣਿਆ ਰਹੇਗਾ , ਵਿਆਹ ਤੋਂ ਪਹਿਲਾਂ ਦੀ
- by Jasbeer Singh
- July 29, 2024

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਵਾਲਾ, ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।ਆਪਣੀ ਬੋਲੀ 'ਤੇ ਕਾਬੂ ਰੱਖੋ। ਆਪਣੇ ਸਾਥੀ ਨਾਲ ਚੰਗਾ ਵਿਵਹਾਰ ਰੱਖੋ। ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਸੰਵਾਰਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹੋ।ਤੁਸੀਂ ਮੌਸਮ ਦਾ ਪੂਰਾ ਆਨੰਦ ਲਓਗੇ। ਅੱਜ ਤੁਹਾਡਾ ਦਿਨ ਸਾਥੀ ਦੇ ਨਾਲ ਚੰਗਾ ਗੁਜ਼ਰੇਗਾ। ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਵਿਰੋਧੀਆਂ ’ਤੇ ਹਾਵੀ, ਪ੍ਰਭਾਵੀ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ।ਤੁਹਾਡੇ ਸਾਥੀ ਨੂੰ ਗੁੱਸਾ ਆ ਸਕਦਾ ਹੈ ਅਤੇ ਤੁਹਾਨੂੰ ਉਸ ਨੂੰ ਮਨਾਉਣ ਲਈ ਬਹੁਤ ਕੋਸ਼ਿਸ਼ ਕਰਨੀ ਪਵੇਗੀ। ਮੂਡ ਦੇਖ ਕੇ ਗੱਲ ਕਰਨੀ ਚੰਗੀ ਰਹੇਗੀ। ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਰੁਕਾਵਟਾਂ ਮੁਸ਼ਕਲਾਂ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਆਪ ਦਾ ਬੋਲਬਾਲਾ, ਪੈਠ ਵਧੇਗੀ।ਭਵਿੱਖ ਨੂੰ ਦੇਖਦੇ ਹੋਏ ਤੁਸੀਂ ਅੱਜ ਆਪਣੇ ਸਾਥੀ ਦੇ ਨਾਲ ਕੋਈ ਵੱਡਾ ਫੈਸਲਾ ਲੈ ਸਕਦੇ ਹੋ, ਜਿਸਦਾ ਨਤੀਜਾ ਸੁਖਦ ਰਹੇਗਾ। ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।ਤੁਸੀਂ ਆਪਣੇ ਪਾਰਟਨਰ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਉਨ੍ਹਾਂ ਦੇ ਨਾਲ ਸਮਾਂ ਬਿਤਾਓ, ਜਿਸ ਨਾਲ ਉਨ੍ਹਾਂ ਦੇ ਮਨ ਤੋਂ ਕੁਝ ਸ਼ੱਕ ਦੂਰ ਹੋ ਜਾਣਗੇ ਅਤੇ ਤੁਹਾਡੇ ਰਿਸ਼ਤੇ ਮਜ਼ਬੂਤ ਹੋਣਗੇ। ਤੁਲਾ : ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਸਫਰ ਵੀ ਨਾ ਕਰੋ।ਤੁਹਾਡੇ ਪਾਰਟਨਰ ਦੇ ਦਿਮਾਗ ਵਿੱਚ ਕੁਝ ਅਜਿਹਾ ਚੱਲ ਰਿਹਾ ਹੈ ਜੋ ਉਹ ਤੁਹਾਡੇ ਸਾਹਮਣੇ ਕਹਿਣਾ ਚਾਹੁੰਦਾ ਹੈ। ਆਪਣੇ ਸਾਥੀ ਦੇ ਸੁਭਾਅ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਇਹ ਸੰਭਵ ਹੈ ਕਿ ਤੁਹਾਡਾ ਸਾਥੀ ਜੀਵਨ ਸਾਥੀ ਬਣਨ ਬਾਰੇ ਸੋਚ ਰਿਹਾ ਹੋਵੇ। ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਸ਼ਾਂਤ-ਡਿਸਟਰਬ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਬਣੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।ਤੁਹਾਡੇ ਦੋਸਤ ਸ਼ਾਇਦ ਆਪਣੀਆਂ ਡੂੰਘੀਆਂ ਭਾਵਨਾਵਾਂ ਨੂੰ ਤੁਹਾਡੇ ਸਾਹਮਣੇ ਪ੍ਰਗਟ ਕਰ ਸਕਦੇ ਹਨ। ਅੱਜ ਤੁਸੀਂ ਆਪਣੇ ਪਿਆਰ ਦਾ ਇਜ਼ਹਾਰ ਕਰ ਸਕਦੇ ਹੋ, ਜਿਸ ਕਾਰਨ ਤੁਹਾਡਾ ਮਨ ਖੁਸ਼ ਰਹੇਗਾ। ਤੁਸੀਂ ਆਪਣੇ ਸਾਥੀ ਦੇ ਨਾਲ ਕਿਤੇ ਬਾਹਰ ਜਾ ਸਕਦੇ ਹੋ। ਧਨੂੰ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਪ੍ਰੇਸ਼ਾਨੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਆਪਣੇ ਸਾਥੀ ਦੀ ਸਿਹਤ ਦਾ ਧਿਆਨ ਰੱਖੋ ਅਤੇ ਉਨ੍ਹਾਂ ਨਾਲ ਸਮਾਂ ਬਿਤਾਓ। ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ ਜਾਇਦਾਦੀ ਕੰਮਾਂ ਨੂੰ ਸੰਵਾਰਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਵੀ ਸਮਾਂ ਬਿਹਤਰ ਬਣੇਗਾ।ਅੱਜ ਤੁਹਾਡੇ ਪਰਿਵਾਰਕ ਮੈਂਬਰ ਤੁਹਾਡੀ ਲਵ ਲਾਈਫ ਵਿੱਚ ਸਮੱਸਿਆਵਾਂ ਪੈਦਾ ਕਰ ਸਕਦੇ ਹਨ ਅਤੇ ਤੁਹਾਡੇ ਸਾਥੀ ਦੇ ਵਿਰੁੱਧ ਹੋ ਸਕਦੇ ਹਨ, ਜਿਸ ਕਾਰਨ ਤੁਹਾਡੇ ਰਿਸ਼ਤੇ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ। ਇਸ ਸਮੱਸਿਆ ਦਾ ਨਿਦਾਨ ਕਰਨ ਦੀ ਕੋਸ਼ਿਸ਼ ਕਰਨਾ ਚੰਗਾ ਹੋਵੇਗਾ। ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਫਿਰ ਬਾਅਦ ’ਚ ਸਫਲਤਾ ਦਾ ਸਕੋਪ ਵਧੇਗਾ।ਚੰਗਾ ਹੋਵੇਗਾ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੋ ਅਤੇ ਆਪਣੇ ਪਾਰਟਨਰ ਨਾਲ ਬੈਠ ਕੇ ਆਪਣੇ ਰਿਸ਼ਤੇ ਬਾਰੇ ਸੋਚੋ। ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਣ ਵਾਲਾ, ਫਿਰ ਬਾਅਦ ’ਚ ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਦੇਣਗੇ।ਅੱਜ ਤੁਹਾਡੇ ਸਾਥੀ ਨੂੰ ਤੁਹਾਡੇ ਪ੍ਰਤੀ ਕੁਝ ਨਕਾਰਾਤਮਕ ਭਾਵਨਾਵਾਂ ਹੋ ਸਕਦੀਆਂ ਹਨ। ਹੋ ਸਕਦਾ ਹੈ ਕਿ ਉਨ੍ਹਾਂ ਨੂੰ ਤੁਹਾਡੇ ਬਾਰੇ ਵਿਚ ਕੁਝ ਪਤਾ ਲੱਗਿਆ ਹੋਵੇ, ਜਿਸ ਕਾਰਨ ਰਿਸ਼ਤੇ ਵਿਚ ਦੂਰੀ ਆ ਸਕਦੀ ਹੈ। ਬਿਹਤਰ ਹੋਵੇਗਾ ਕਿ ਤੁਸੀਂ ਆਪਣੇ ਪਾਰਟਨਰ ਨਾਲ ਬੈਠ ਕੇ ਇਨ੍ਹਾਂ ਗੱਲਾਂ ਨੂੰ ਸੁਲਝਾ ਲਓ, ਨਹੀਂ ਤਾਂ ਤੁਹਾਡੇ ਰਿਸ਼ਤੇ ਵਿਗੜ ਸਕਦੇ ਹਨ।