post

Jasbeer Singh

(Chief Editor)

ਇੰਨਾ ਰਾਸ਼ੀਆਂ ਤੇ ਹੋ ਸਕਦਾ ਮੰਗਲ ਮੇਹਰਬਾਨ ,ਵਿਗੜੇ ਹੋਏ ਕੰਮ ਅੱਜ ਹੋ ਜਾਣਗੇ ਠੀਕ

post-img

ਰਾਸ਼ੀਫਲ ਦੇ ਮੁਤਾਬਕ, ਅੱਜ ਯਾਨੀ 16 ਜੁਲਾਈ, ਮੰਗਲਵਾਰ ਦਾ ਦਿਨ ਸਾਰੀਆਂ ਰਾਸ਼ੀਆਂ ਲਈ ਬਹੁਤ ਖਾਸ ਹੋਣ ਵਾਲਾ ਹੈ। ਰਾਸ਼ੀਫਲ ਦੇ ਅਨੁਸਾਰ ਅੱਜ ਕੁਝ ਰਾਸ਼ੀ ਦੇ ਲੋਕ ਆਪਣੀ ਸਿਹਤ ਵਿੱਚ ਗਿਰਾਵਟ ਮਹਿਸੂਸ ਕਰਨਗੇ। ਇਸ ਦੇ ਨਾਲ ਹੀ ਕੁਝ ਰਾਸ਼ੀ ਦੇ ਲੋਕ ਆਪਣੇ ਸਾਥੀਆਂ ਦੇ ਨਾਲ ਕਿਸੇ ਨਵੇਂ ਕੰਮ ਲਈ ਵੱਡੀਆਂ ਯੋਜਨਾਵਾਂ ਬਣਾ ਸਕਦੇ ਹਨ। ਆਓ ਜਾਣਦੇ ਹਾਂ ਕਿ ਅੱਜ ਦਾ ਦਿਨ ਸਾਰੀਆਂ ਰਾਸ਼ੀਆਂ ਲਈ ਕਿਵੇਂਦਾ ਰਹੇਗਾ?.... ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਉਲਟ ਹਾਲਾਤ ਬਣ ਸਕਦੇ ਹਨ, ਸਫਰ ਵੀ ਟਾਲ ਦਿਓ।... ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਕਿਸੇ ਨਾ ਕਿਸੇ ਫਿਕਰ-ਪ੍ਰੇਸ਼ਾਨੀ, ਟੈਨਸ਼ਨ ਦੇ ਬਣੇ ਰਹਿਣ ਦਾ ਡਰ ਰਹੇਗਾ, ਅਣਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਕੰਮ ਸਿਰੇ ਚੜ੍ਹ ਸਕੇਗਾ।... ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਮੋਰਚੇ ’ਤੇ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣ ਸਕਦੇ ਹਨ, ਅਹਿਤਿਆਤ ਰੱਖੋ।... ਕਰਕ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਆਪ ਦੀ ਸੋਚ ’ਤੇ ਨੈਗੇਟਿਵਿਟੀ ਵਧ ਸਕਦੀ ਹੈ।... ਸਿੰਘ : ਸ਼ਾਮ ਤੱਕ ਆਪ ਆਪਣੇ ਕੰਮਾਂ ਨੂੰ ਪੂਰੇ ਜੋਸ਼-ਉਤਸ਼ਾਹ ਨਾਲ ਨਿਪਟਾ ਸਕੋਗੇ ਪਰ ਬਾਅਦ ’ਚ ਵੱਡੇ ਲੋਕਾਂ ਤੋਂ ਪ੍ਰੇਸ਼ਾਨੀ ਮਿਲਣ ਦਾ ਡਰ।... ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਾਥੀਆਂ ਦੀ ਲੈੱਗ-ਪੁਲਿੰਗ ਵਧ ਸਕਦੀ ਹੈ।... ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਤੌਰ ’ਤੇ ਆਪ ਦਾ ਕਦਮ ਸਹੀ ਦਿਸ਼ਾ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਮੁਸ਼ਕਲ ਵਧੇਗੀ।... ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਨੁਕਸਾਨ ਦੇਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਮਨ ਡਾਵਾਂਡੋਲ ਜਿਹਾ ਰਹੇਗਾ।.... ਧਨੁ: ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ, ਕੰਮਕਾਜੀ ਪਲਾਨਿੰਗ, ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।..... ਮਕਰ : ਸਿਤਾਰਾ ਸ਼ਾਮ ਤੱਕ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰਨ ਦੀ ਆਸ।.. ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਉਦੇਸ਼ ਮਨੋਰਥ ਸਿਰੇ ਚੜ੍ਹ ਸਕਦੇ ਹਨ ਪਰ ਬਾਅਦ ’ਚ ਕੋਈ ਸਰਕਾਰੀ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।.... ਮੀਨ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਕਰੋ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟਿਵਿਟੀ ਵਧੇਗੀ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ।

Related Post

Instagram