
ਅੱਜ ਤੋਂ ਕਾਰੋਬਾਰ ਸ਼ੁਰੂ ਹੋਵੇਗਾ, ਤੁਹਾਨੂੰ ਚੰਗੀ ਖੁਸ਼ਖਬਰੀ ਮਿਲੇਗੀ, ਅਹੁਦੇ ਅਤੇ ਮਾਣ-ਸਨਮਾਨ ਵਿੱਚ ਵੀ ਵਾਧਾ ਹੋਵੇਗਾ.
- by Jasbeer Singh
- July 22, 2024

ਰਾਸ਼ੀਫਲ ਦੇ ਮੁਤਾਬਕ ਸੋਮਵਾਰ 22 ਜੁਲਾਈ ਦਾ ਦਿਨ ਸਾਰੀਆਂ ਰਾਸ਼ੀਆਂ ਦੇ ਲੋਕਾਂ ਲਈ ਮਿਲਿਆ-ਜੁਲਿਆ ਦਿਨ ਰਹਿਣ ਵਾਲਾ ਹੈ। ਭਗਵਾਨ ਸ਼ਿਵ ਦੀ ਕਿਰਪਾ ਨਾਲ ਅੱਜ ਕਈ ਰਾਸ਼ੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਹੋਣਗੀਆਂ। ਇਸ ਦੇ ਨਾਲ ਹੀ ਕਈ ਰਾਸ਼ੀਆਂ ਦੇ ਲੋਕਾਂ ਨੂੰ ਅੱਜ ਵਪਾਰ ਵਿੱਚ ਸਫਲਤਾ ਮਿਲੇਗੀ। ਆਓ ਜਾਣਦੇ ਹਾਂ ਅੱਜ ਦਾ ਰਾਸ਼ੀਫਲ ਮੇਖ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਰਸਤੇ ’ਚੋਂ ਹੱਟ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ। ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਸ਼ੁੱਭ ਕੰਮਾਂ’ ਚ ਧਿਆਨ। ਮਿਥੁਨ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਬਾਈ ਵਸਤਾਂ ਅਤੇ ਪਾਣੀ ਦੀ ਵਰਤੋਂ ਪਰਹੇਜ਼ ਨਾਲ ਕਰਨੀ ਚਾਹੀਦੀਆਂ ਹਨ। ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਬਣਿਆ ਰਹੇਗਾ। ਸਿੰਘ : ਡਾਵਾਂਡੋਲ ਅਤੇ ਅਸਥਿਰ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ। ਕੰਨਿਆ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਣ ਦੀ ਪ੍ਰਾਪਤੀ। ਤੁਲਾ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ। ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ। ਧਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਡਿਗਣ ਫਿਸਲਣ ਦਾ ਡਰ। ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ’ਚ ਸਫਰ ਦੀ ਚਾਹਤ ਵੀ ਰਹੇਗੀ। ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ,ਲੈਣ-ਦੇਣ ਅਤੇ ਲਿਖਣ-ਪੜ੍ਹਣ ਦੇ ਕੰਮ ਧਿਆਨ ਨਾਲ ਫਾਈਨਲ ਕਰੋ, ਤਾਂ ਕਿ ਆਪ ਕਿਸੇ ਚੱਕਰ ’ਚ ਨਾ ਫਸ ਜਾਓ। ਮੀਨ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਬਿਹਤਰ ਰਿਟਰਨ ਮਿਲੇਗੀ।
Related Post
Popular News
Hot Categories
Subscribe To Our Newsletter
No spam, notifications only about new products, updates.