
18 ਦਸੰਬਰ ਨੂੰ ਪੰਜਾਬ ਵਿਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
- by Jasbeer Singh
- December 14, 2024

18 ਦਸੰਬਰ ਨੂੰ ਪੰਜਾਬ ਵਿਚ ਰੋਕੀਆਂ ਜਾਣਗੀਆਂ ਰੇਲਾਂ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ ਸ਼ੰਭੂ : ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਅਸੀਂ ਰੇਲਾਂ ਰੋਕਾਂਗੇ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕਾਗੇਂ ।