National
0
13 ਜਿ਼ਲਿਆਂ ਦੇ ਪੁਲਸ ਮੁਖੀਆਂ ਸਮੇਤ 27 ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ
- by Admin
- March 31, 2026
13 ਜਿ਼ਲਿਆਂ ਦੇ ਪੁਲਸ ਮੁਖੀਆਂ ਸਮੇਤ 27 ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਉਤਰ ਪ੍ਰਦੇਸ਼, 31 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਸਰਕਾਰ ਵਲੋਂ 13 ਜਿ਼ਲਿਆਂ ਦੇ ਪੁਲਸ ਮੁਖੀਆਂ ਸਮੇਤ 27 ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦੇ ਤਬਾਦਲੇ ਕੀਤੇ ਗਏ ਹਨ ਵਿਚ :
