
ਟਰੱਕ ਡਰਾਈਵਰ ਨੇ ਟਰੱਕ ਨਾਲ ਕਈ ਵਾਹਨਾਂ ਨੂੰ ਮਾਰੀ ਜ਼ਬਰਦਸਤ ਟੱਕਰ
- by Jasbeer Singh
- October 23, 2025

ਟਰੱਕ ਡਰਾਈਵਰ ਨੇ ਟਰੱਕ ਨਾਲ ਕਈ ਵਾਹਨਾਂ ਨੂੰ ਮਾਰੀ ਜ਼ਬਰਦਸਤ ਟੱਕਰ ਕੈਲੀਫੋਰਨੀਆਂ, 23 ਅਕਤੂਬਰ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਵਿਖੇ ਇਕ ਪੰਜਾਬੀ ਟਰੱਕ ਡਰਾਈਵਰ ਨੇ ਆਪਣੇੇ ਟਰੱਕ ਨਾਲ ਹੋਰ ਵਾਹਨਾਂ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਉਹ ਬੁਰੀ ਤਰ੍ਹਾਂ ਦਰੜੇ ਗਏ। ਕੌਣ ਹੈ ਟਰੱਕ ਚਾਲਕ ਜਿਸਨੇ ਹੋਰ ਵਾਹਨ ਦਰੜ ਦਿੱਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਪੰਜਾਬਬੀ ਨੌਜਵਾਨ ਨੇੇ ਆਪਣੇ ਟਰੱਕ ਨਾਲ ਹੋਰ ਵਾਹਨਾਂ ਨੂੰ ਦਰੜ ਕੇ ਰੱਖ ਦਿੱਤਾ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ।ਜੋ ਕਿ 21 ਸਾਲਾਂ ਦਾ ਹੈ। ਇਥੇ ਹੀ ਬਸ ਨਹੀਂ ਇਸ ਘਟਨਾਕ੍ਰਮ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਤੇ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਜਸ਼ਨਪ੍ਰੀਤ ਸਿੰਘ ਸਾਲ 2022 ਵਿਚ ਗੈਰ ਕਾਨੂੰਨੀ ਤਰੀਕੇ ਅਮਰੀਕਾ ਵਿਚ ਦਾਖਲ ਹੋਇਆ ਤੇ ਯੂਬਾ ਸ਼ਹਿਰ ਵਿਚ ਰਹਿੰਦਾ ਹੈ। ਟਰੱਕ ਡਰਾਈਵਰ ਨੇ ਟਰੱਕ ਨਾਲ ਕਈ ਵਾਹਨਾਂ ਨੂੰ ਮਾਰੀ ਜ਼ਬਰਦਸਤ ਟੱਕਰ ਕੈਲੀਫੋਰਨੀਆਂ, 23 ਅਕਤੂਬਰ 2025 : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਵਿਖੇ ਇਕ ਪੰਜਾਬੀ ਟਰੱਕ ਡਰਾਈਵਰ ਨੇ ਆਪਣੇੇ ਟਰੱਕ ਨਾਲ ਹੋਰ ਵਾਹਨਾਂ ਨੂੰ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਉਹ ਬੁਰੀ ਤਰ੍ਹਾਂ ਦਰੜੇ ਗਏ। ਕੌਣ ਹੈ ਟਰੱਕ ਚਾਲਕ ਜਿਸਨੇ ਹੋਰ ਵਾਹਨ ਦਰੜ ਦਿੱਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਪੰਜਾਬਬੀ ਨੌਜਵਾਨ ਨੇੇ ਆਪਣੇ ਟਰੱਕ ਨਾਲ ਹੋਰ ਵਾਹਨਾਂ ਨੂੰ ਦਰੜ ਕੇ ਰੱਖ ਦਿੱਤਾ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ।ਜੋ ਕਿ 21 ਸਾਲਾਂ ਦਾ ਹੈ। ਇਥੇ ਹੀ ਬਸ ਨਹੀਂ ਇਸ ਘਟਨਾਕ੍ਰਮ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਤੇ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਜਸ਼ਨਪ੍ਰੀਤ ਸਿੰਘ ਸਾਲ 2022 ਵਿਚ ਗੈਰ ਕਾਨੂੰਨੀ ਤਰੀਕੇ ਅਮਰੀਕਾ ਵਿਚ ਦਾਖਲ ਹੋਇਆ ਤੇ ਯੂਬਾ ਸ਼ਹਿਰ ਵਿਚ ਰਹਿੰਦਾ ਹੈ।