
National
0
ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਫੀਸਦੀ ਟੈਕਸ ਲਗਾਇਆ ਜਾਵੇਗਾ : ਟਰੰਪ
- by Jasbeer Singh
- November 26, 2024

ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਫੀਸਦੀ ਟੈਕਸ ਲਗਾਇਆ ਜਾਵੇਗਾ : ਟਰੰਪ ਵਾਸ਼ਿੰਗਟਨ : ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਮਰੀਕਾ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25 ਫੀਸਦੀ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕਰਨਗੇ। ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਉਤਪਾਦਾਂ ਉਤੇ ਇਹ ਟੈਕਸ ਲੱਗੇਗਾ ।