

ਮੁਹਾਲੀ ਵਿਚ ਦਰਦਨਾਕ ਹਾਦਸੇ ਵਿਚ ਦੋ ਦੋਸਤਾਂ ਦੀ ਹੋਈ ਮੌਤ ਮੋਹਾਲੀ : ਪੰਜਾਬ ਦੇ ਸ਼ਹਿਰ ਮੁਹਾਲੀ ਵਿਚ ਵਾਪਰੇ ਭਿਆਨਕ ਕਾਰ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ । ਮ੍ਰਿਤਕਾਂ ਦੀ ਪਹਿਚਾਣ ਰਾਜਾ ਢਿੱਲੋਂ ਪੁੱਤਰ ਨਿਰੰਜਨ ਢਿਲੋਂ ਅਤੇ ਦਲਜੀਤ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਜੋਂ ਹੋਈ ਹੈ । ਦੋਵੇਂ ਮ੍ਰਿਤਕ ਤਪਾ ਦੇ ਰਹਿਣ ਵਾਲੇ ਸਨ । ਜਿਉਂ ਹੀ ਸਵੇਰੇ ਇਸ ਦੁੱਖਦਾਈ ਖ਼ਬਰ ਦਾ ਸ਼ਹਿਰ ਵਿਖੇ ਪਤਾ ਲੱਗਿਆ ਤਾਂ ਸੋਗ ਦੀ ਲਹਿਰ ਫੈਲ ਗਈ ।
Related Post
Popular News
Hot Categories
Subscribe To Our Newsletter
No spam, notifications only about new products, updates.
Don’t worry, we don’t spam