

ਥਾਣਾ ਅਰਬਨ ਐਸਟੇਟ ਪਟਿਆਲਾ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 12 ਮਈ : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਵੱ ਖ ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਮੋਟਰਸਾਈਕਲ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਗਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਫੱਫੜੇ ਥਾਣਾ ਭੀਖੀ ਜਿ਼ਲਾ ਮਾਨਸਾ ਨੇਦ ੱਸਿਆ ਕਿ 17-18 ਜਨਰੀ 2025 ਦੀ ਦਰਮਿਆਨੀ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ/ ਵਿਅਕਤੀਆਂ ਨੇ ਉਸ ਦਾ ਮੋਟਰਸਾਇਕਲ ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇਹੋਸਟਲ ਦੀ ਪਾਰਕਿੰਗ ਵਿੱਚ ਖੜ੍ਹਾ ਸੀ ਚੋਰੀ ਕਰ ਲਿਆ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।