post

Jasbeer Singh

(Chief Editor)

Latest update

ਅਮਰੀਕੀ ਰਾਸ਼ਟਰਪਤੀ ਟਰੰਪ ਕੀਤਾ ਐਲਨ ਮਸਕ ਤੇ ਵਿਵੇਕ ਰਾਮਾਸਵਾਮੀ ਲਈ ਅਹਿਮ ਜਿ਼ੰਮੇਵਾਰੀਆਂ ਦਾ ਐਲਾਨ

post-img

ਅਮਰੀਕੀ ਰਾਸ਼ਟਰਪਤੀ ਟਰੰਪ ਕੀਤਾ ਐਲਨ ਮਸਕ ਤੇ ਵਿਵੇਕ ਰਾਮਾਸਵਾਮੀ ਲਈ ਅਹਿਮ ਜਿ਼ੰਮੇਵਾਰੀਆਂ ਦਾ ਐਲਾਨ ਵਾਸ਼ਿੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਟੈਸਲਾ ਦੇ ਸੀ ਈ ਓ ਐਲਨ ਮਸਕ ਤੇ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਉਹਨਾਂ ਦੀ ਸਰਕਾਰ ਵਿਚ ਨਵੇਂ ਵਿਭਾਗ ਡਿਪਾਰਟਮੈਂਟ ਆਫ ਗਵਰਮੈਂਟ ਐਫੀਸ਼ੀਐਂਸੀ ਦੀ ਅਗਵਾਈ ਕਰਨਗੇ।ਦੱਸਣਯੋਗ ਹੈ ਕਿ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ ।

Related Post