post

Admin

(Chief Editor)

National

America : ਕੈਂਟਕੀ 'ਚ ਨਾਈਟ ਕਲੱਬ ਦੇ ਬਾਹਰ ਗੋਲ਼ੀਬਾਰੀ, ਇੱਕ ਵਿਅਕਤੀ ਦੀ ਮੌਤ ਤੇ ਸੱਤ ਹੋਰ ਜ਼ਖ਼ਮੀ

post-img

ਏਐੱਨਆਈ, ਕੈਂਟਕੀ ( ਅਮਰੀਕਾ ) : ਲੂਇਸਵਿਲ, ਕੈਂਟਕੀ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਗੋਲੀਬਾਰੀ ਹੋਈ। ਇਸ ਦੌਰਾਨ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਸੀਐਨਐਨ ਨੇ ਪੁਲਿਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

Related Post

Instagram