post

Admin

(Chief Editor)

ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ

post-img

ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ ਚੰਡੀਗੜ੍ਹ, 15 ਅਕਤੂਬਰ 2024- ਸੀਨੀਅਰ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਦੇ ਵਲੋਂ ਖੁਦ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਹਾਲਾਂਕਿ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਮੇਰੀਆਂ ਰਗਾਂ ਦੇ ਵਿੱਚ ਅਕਾਲੀ ਦਲ ਦਾ ਖੂਨ ਦੌੜਦਾ ਹੈ। ਵਲਟੋਆ ਨੇ ਕਿਹਾ ਕਿ, ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ।

Related Post

Instagram