
Patiala News
0
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਵਜੋਂ ਕਾਰਜਭਾਰ ਸੰਭਾਲਣਗੇ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ
- by Aaksh News
- April 24, 2024

ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ.ਯਾਦਵ ਪ੍ਰੋ.ਅਰਵਿੰਦ ਦਾ ਬਤੌਰ ਵੀਸੀ ਕਾਰਜਕਾਲ 25 ਅਪ੍ਰੈਲ, 2024 ਨੂੰ ਖਤਮ ਹੋਣ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਵਜੋਂ ਕਾਰਜਭਾਰ ਸੰਭਾਲਣਗੇ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ੍ਰੀ ਯਾਦਵ ਬਤੌਰ ਵਾਧੂ ਚਾਰਜ ਸੰਭਾਲਣਗੇ। 26 ਅਪ੍ਰੈਲ 2024 ਦੇ ਵੀ.ਸੀ.