post

Jasbeer Singh

(Chief Editor)

Latest update

"ਕਰਕ ਰਾਸ਼ੀ ਲਈ ਅੱਜ ਕਿਹੜੀਆਂ ਵਪਾਰਕ ਅਤੇ ਨਿੱਜੀ ਚੁਣੌਤੀਆਂ ਆ ਸਕਦੀਆਂ ਹਨ?"...

post-img

ਮੇਖ : ਜੇ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਆਪ ਕਿਸੇ ਸੱਜਣ ਮਿੱਤਰ ਦਾ ਸਹਿਯੋਗ ਲੈਣ ਲਈ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ। ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ , ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ। ਕਰਕ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਪ੍ਰੇਸ਼ਾਨੀ ਰਹੇਗੀ। ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ-ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ। ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਅ ਬਣਿਆ ਰਹੇਗਾ। ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਕਾਰੋਬਾਰੀ ਦਸ਼ਾ ਵੀ ਤਸੱਲੀਬਖਸ਼ ਰਹੇਗੀ। ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤਣੀ ਸਹੀ ਰਹੇਗੀ ਪਰ ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ। ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ। ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ। ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਜ਼ਰੂਰ ਰਹੇਗਾ। ਮੀਨ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ। ਜੇਕਰ ਤੁਸੀਂ ਆਪਣੇ ਹੌਸਲੇ ਨੂੰ ਕਾਇਮ ਰਖੋਂਗੇ ਅਤੇ ਮਿਹਨਤ ਕਰਦੇ ਰਹੋ, ਤਾਂ ਸਫਲਤਾ ਤੁਹਾਡੇ ਕਦਮਾਂ ਚ ਨਿਸ਼ਚਿਤ ਹੈ। ਹਰ ਮੁਸ਼ਕਿਲ ਨੂੰ ਇੱਕ ਚੁਣੌਤੀ ਵਜੋਂ ਦੇਖੋ ਅਤੇ ਇਸਨੂੰ ਆਪਣੀ ਸਫਲਤਾ ਦੇ ਰਸਤੇ ਵਿੱਚ ਰੁਕਾਵਟ ਨਹੀਂ ਬਣਾਉਣ ਦਿਓ। ਆਪਣੇ ਦਿਲ ਦੀ ਸੁਣੋ , ਸਪਨਿਆਂ ਦੀ ਜਗ੍ਹਾ, ਹਕੀਕਤ ਬਣਾਉਣ ਦਾ ਸਮਾਂ ਹੁਣ ਹੈ। ਤੁਹਾਡਾ ਦਿਨ ਖੁਸ਼ੀਆਂ ਅਤੇ ਸਫਲਤਾ ਨਾਲ ਭਰਪੂਰ ਹੋਵੇ!

Related Post