ਕਿਹੜੀ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ 'ਚ ਮਿਲੇਗੀ ਸਫ਼ਲਤਾ, ਸੰਤਾਨ ਦੇਵੇਗੀ ਸਾਥ ...
- by Jasbeer Singh
- September 16, 2024
ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਅੱਜ ਦਾ ਦਿਨ, ਨੌਕਰੀ, ਪ੍ਰੇਮ, ਵਿਆਹ, ਕਾਰੋਬਾਰ 'ਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ, ਜੀਵਨ ਸਾਥੀ ਦੇ ਨਾਲ ਅੱਜ ਦਾ ਦਿਨ ਕਿਹੋ ਜਿਹਾ ਰਹੇਗਾ |ਸਾਰੇ ਸਵਾਲਾਂ ਦੇ ਜਵਾਬ ਜਾਨਣ ਲਈ ਅਕਸ਼ ਚੈਨਲ 'ਤੇ ਆਓ ਜਾਣਦੇ ਹਾਂ ਅੱਜ ਦਾ ਰਾਸ਼ੀਫਲ ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਲਾਭਕਾਰੀ। ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਸੁਪੋਰਟਿਵ ਰੁਖ ਰੱਖਣਗੇ। ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ। ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸਿਹਤ ਅਤੇ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹਿਣਾ ਹੋਵੇਗਾ, ਸਫਰ ਵੀ ਨਾ ਕਰਨਾ ਸਹੀ ਰਹੇਗਾ। ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕਾਰੋਬਾਰੀ ਪਲਾਨਿੰਗ ਵੀ ਸਹੀ ਰਹੇਗੀ, ਫੈਮਿਲੀ ਫਰੰਟ ’ਤੇ ਆਪ ਦੀ ਪੈਠ-ਛਾਪ ਬਣੀ ਰਹੇਗੀ। ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਹੋਵੇਗੀ, ਕਿਉਂਕਿ ਉਹ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ। ਤੁਲਾ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸੁਪੋਰਟ ਕਰੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ। ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਅਤੇ ਮਿਹਨਤ ਰੰਗ ਲਿਆਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ। ਧਨ : ਸੱਜਣ-ਮਿੱਤਰ ਦਾ ਰੁਖ ਆਪ ਲਈ ਸਾਫਟ-ਸੁਪੋਰਟਿਵ ਰਹੇਗਾ, ਜਿਸ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ। ਮਕਰ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜਿਆਂ, ਸਰਿਆ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰ ਵੀ ਲਾਭ ਦੇਵੇਗਾ। ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ। ਮੀਨ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ, ਸਫਰ ਵੀ ਟਾਲ ਸਕੋ ਤਾਂ ਟਾਲ ਦਿਓ। ਅੱਜ ਦਾ ਰਾਸ਼ੀਫਲ ਵਿਸਥਾਰ ਨਾਲ ਜਾਨਣ ਲਈ ਸਾਡੇ ਫੇਸਬੁੱਕ ਪੇਜ ਨੂੰ ਫ਼ੋੱਲੋ ਤੇ ਸਬਸਕ੍ਰਾਈਬ ਕਰੋ ਜੀ ..... AAKSH NEWS 24X7 LINK : https://www.facebook.com/profile.php?id=61557932594857
