post

Jasbeer Singh

(Chief Editor)

Punjab

ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ : ਬਿੱਟੂ

post-img

ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ : ਬਿੱਟੂ ਲੁਧਿਆਣਾ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨ ਆਗੂਆਂ ਨੂੰ ਲੈ ਕੇ ਬਿਆਨ ਦਿੰਦਿਆਂ ਆਖਿਆ ਹੈ ਕਿ ਭਾਰਤੀ ਜਨਤਾ ਪਾਰਟੀ (ਬੀ. ਜੇ. ਪੀ.) ਦਾ ਵਿਰੋਧ ਕਿਸਾਨ ਨਹੀਂ ਕਿਸਾਨ ਆਗੂ ਕਰ ਰਹੇ ਹਨ । ਜਿ਼ਮਨੀ ਚੋਣਾਂ ਤੋਂ ਬਾਅਦ ਇਨ੍ਹਾਂ ਕਿਸਾਨ ਆਗੂਆਂ ਦੀ ਜਾਇਦਾਦ ਦੀ ਜਾਂਚ ਕਰਾਂਗੇ। ਕਿਸਾਨ ਲੀਡਰ ਖਾਦ ਦੀਆਂ ਟਰੇਨਾਂ ਲੁੱਟ ਰਹੇ ਹਨ ਕਿਸਾਨ ਲੀਡਰ ਬਣਨ ਤੋਂ ਪਹਿਲਾਂ ਤੇ ਬਾਅਦ ਦੀ ਸੱਪੰਤੀ ਦੀ ਜਾਂਚ ਕਰਵਾਵਾਂਗੇ ।

Related Post