post

Jasbeer Singh

(Chief Editor)

Punjab

ਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸ

post-img

ਆਪ ਐਮ. ਪੀ. ਕੰਗ ਨੇ ਦਿੱਤਾ ਲੋਕ ਸਭਾ ਵਿਚ ਮੁਲਤਵੀ ਨੋਟਿਸ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ `ਚ ਮੁਲਤਵੀ ਨੋਟਿਸ ਦੇ ਕੇ ਬੇਅਦਬੀ ਦੇ ਮੁੱਦੇ `ਤੇ ਚਰਚਾ ਦੀ ਮੰਗ ਕੀਤੀ ਹੈ ।

Related Post