March 3, 2024 07:39:36
post

Jasbeer Singh

(Chief Editor)

Latest update

ਨਵੇਂ ਸਾਲ ਮੌਕੇ ਕੈਨੇਡਾ ਦੇਵੇਗਾ ਧੜਾਧੜ ਵੀਜ਼ੇ

post-img

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਵੇਂ ਸਾਲ ਮੌਕੇ ਕੈਨੇਡਾ ਨੇ ਨੈਨੀ/ਨਰਸਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਚੰਗੀ ਗੱਲ ਇਹ ਹੈ ਕਿ 1 ਜਨਵਰੀ, 2024 ਤੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਖੇਤਰ ਵਿਚ ਅਪਲਾਈ ਕਰਨ ਲਈ ਕੁਝ ਸ਼ਰਤਾਂ ਲਾਗੂ ਹਨ। ਇਹਨਾਂ ਸ਼ਰਤਾਂ ਮੁਤਾਬਕ ਬਿਨੈਕਾਰ ਦੇ ਆਈਲੈਟਸ ਵਿਚ 5 ਬੈਂਡ ਹੋਣੇ ਲਾਜ਼ਮੀ ਹਨ। ਇਸ ਦੇ ਨਾਲ ਹੀ ਵੀਜ਼ਾ ਸਕਸੈਸ ਰੇਟ 100 ਫ਼ੀਸਦੀ ਹੋਣਾ ਚਾਹੀਦਾ ਹੈ। ਜੇਕਰ ਤੁਸੀਂ ਇਹ ਸ਼ਰਤਾਂ ਪੂਰੀਆਂ ਕਰਨ ਦੇ ਯੋਗ ਹੋ ਤਾਂ ਅੱਜ ਹੀ ਅਪਲਾਈ ਕਰੋ। ਚੰਗੀ ਗੱਲ ਹੈ ਕਿ 12ਵੀਂ ਪਾਸ ਵੀ ਅਪਲਾਈ ਕਰ ਸਕਦੇ ਹਨ। ਉਹ ਦੇਖਭਾਲ ਖੇਤਰ ਵਿਚ ਕੰਮ ਕਰਨ ਲਈ ਅਪਲਾਈ ਕਰ ਸਕਦੇ ਹਨ। ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਕੈਨੇਡਾ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ। ਚੰਗੀ ਗੱਲ ਇਹ ਹੈ ਕਿ ਉੱਥੇ ਪਹੁੰਚ ਕੇ ਤੁਸੀਂ ਜਲਦੀ ਹੀ ਕੈਨੇਡਾ ਦੀ ਪੀ.ਆਰ ਪਾ ਸਕਦੇ ਹੋ। ਇਸ ਤਰ੍ਹਾਂ ਤੁਸੀਂ ਪਰਿਵਾਰ ਸਮੇਤ ਵਧੇਰੇ ਸਹੂਲਤਾਂ ਦਾ ਆਨੰਦ ਮਾਣ ਸਕਦੇ ਹੋ। 

Related Post